ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਪਟਿਆਲਾ ਵਿਖੇ ਹੋਣ ਜਾ ਰਹੀ ਹੈ। ਇਸ ਕਮੇਟੀ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਕਮੇਟੀ ਮੈਂਬਰਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਚੇਅਰਮੈਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ, ਸਤਵੰਤ ਕੌਰ ਸ਼ਾਮਲ ਹਨ।
ਗਿਆਨੀ ਰਘਬੀਰ ਸਿੰਘ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਹੋਵੇਗੀ ਪਟਿਆਲਾ ਵਿਖੇ
RELATED ARTICLES