ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧੀ ਦੇ ਨਾਲ ਪਹਿਲੀ ਤਸਵੀਰ ਸਾਹਮਣੇ ਆਈ ਹੈ । ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਉਹ ਆਪਣੇ ਘਰ ਆ ਗਏ ਹਨ। ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਬੇਟੀ ਨੂੰ ਗੋਦੀ ਚੁੱਕੇ ਹੋਏ ਨਜ਼ਰ ਆ ਰਹੇ ਹਨ ਉਹਨਾਂ ਨੇ ਖੁਦ ਬੇਟੀ ਨੂੰ ਚੁੱਕ ਕੇ ਗ੍ਰਹਿ ਪ੍ਰਵੇਸ਼ ਕਰਵਾਇਆ। ਧੀ ਦਾ ਨਾਮ ਨਿਆਮਤ ਕੌਰ ਰੱਖਿਆ ਗਿਆ ਹੈ
ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧੀ ਦੇ ਨਾਲ ਪਹਿਲੀ ਤਸਵੀਰ ਆਈ ਸਾਹਮਣੇ
RELATED ARTICLES