ਚੈਂਪੀਅਨਸ ਟਰਾਫੀ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ‘ਚ ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ। ਇੱਥੇ ਦੋਵੇਂ ਟੀਮਾਂ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਆਈਸੀਸੀ ਟੂਰਨਾਮੈਂਟ ਦੇ ਨਾਕਆਊਟ ਵਿੱਚ 9ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਹੋਏ ਮੁਕਾਬਲੇ ਵਿੱਚ ਦੋਵਾਂ ਨੇ 4-4 ਜਿੱਤਾਂ ਹਾਸਲ ਕੀਤੀਆਂ ਸਨ।
ਚੈਂਪੀਅਨਸ ਟਰਾਫੀ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿੱਚਕਾਰ
RELATED ARTICLES