HomePunjabi NewsLiberal Breakingਚੈਂਪੀਅਨਸ ਟਰਾਫੀ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿੱਚਕਾਰ

ਚੈਂਪੀਅਨਸ ਟਰਾਫੀ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿੱਚਕਾਰ

ਚੈਂਪੀਅਨਸ ਟਰਾਫੀ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ‘ਚ ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ। ਇੱਥੇ ਦੋਵੇਂ ਟੀਮਾਂ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਆਈਸੀਸੀ ਟੂਰਨਾਮੈਂਟ ਦੇ ਨਾਕਆਊਟ ਵਿੱਚ 9ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਹੋਏ ਮੁਕਾਬਲੇ ਵਿੱਚ ਦੋਵਾਂ ਨੇ 4-4 ਜਿੱਤਾਂ ਹਾਸਲ ਕੀਤੀਆਂ ਸਨ।

RELATED ARTICLES

Most Popular

Recent Comments