More
    HomePunjabi NewsLiberal Breakingਅੰਡਰ-19 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ...

    ਅੰਡਰ-19 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ ਆਹਮੋ-ਸਾਹਮਣੇ

    ਅੰਡਰ-19 ਪੁਰਸ਼ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਮੈਚ ਬੇਨੋਨੀ ਦੇ ਵਿਲੋਮੂਰ ਪਾਰਕ ਸਟੇਡੀਅਮ ‘ਚ ਭਾਰਤੀ ਸਮੇਂ ਮੁਤਾਬਕ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਸੁਪਰ-6 ਗੇੜ ‘ਚ ਭਾਰਤ ਗਰੁੱਪ-1 ‘ਚ ਚੋਟੀ ‘ਤੇ ਰਿਹਾ, ਜਦਕਿ ਮੇਜ਼ਬਾਨ ਦੱਖਣੀ ਅਫਰੀਕਾ ਗਰੁੱਪ-2 ‘ਚ ਦੂਜੇ ਸਥਾਨ ‘ਤੇ ਰਿਹਾ।ਦੱਖਣੀ ਅਫਰੀਕਾ ‘ਚ ਖੇਡੇ ਜਾ ਰਹੇ ਅੰਡਰ-19 ਵਨਡੇ ਵਿਸ਼ਵ ਕੱਪ ਦਾ ਇਹ 15ਵਾਂ ਐਡੀਸ਼ਨ ਹੈ। ਦੂਜਾ ਸੈਮੀਫਾਈਨਲ ਆਸਟਰੇਲੀਆ ਅਤੇ ਪਾਕਿਸਤਾਨ ਵਿਚਾਲੇ 8 ਫਰਵਰੀ ਨੂੰ ਖੇਡਿਆ ਜਾਵੇਗਾ।

    RELATED ARTICLES

    Most Popular

    Recent Comments