More
    HomePunjabi NewsLiberal Breakingਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੀ20 ਮੈਚ ਅੱਜ

    ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੀ20 ਮੈਚ ਅੱਜ

    ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਤੋਂ ਬਾਅਦ ਅੱਜ ਤੋਂ ਦੋਵਾਂ ਵਿਚਾਲੇ ਟੀ-20 ਸੀਰੀਜ਼ ਸ਼ੁਰੂ ਹੋ ਰਹੀ ਹੈ। ਮੈਚ ਗਵਾਲੀਅਰ ਦੇ ਨਵੇਂ ਬਣੇ ਮਾਧਵਰਾਵ ਸਿੰਧੀਆ ਸਟੇਡੀਅਮ ‘ਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਸ਼ਹਿਰ ‘ਚ 14 ਸਾਲ ਬਾਅਦ ਅੰਤਰਰਾਸ਼ਟਰੀ ਮੈਚ ਹੋਵੇਗਾ, ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਆਖਰੀ ਵਨਡੇ ਇੱਥੇ 2010 ‘ਚ ਖੇਡਿਆ ਗਿਆ ਸੀ।

    RELATED ARTICLES

    Most Popular

    Recent Comments