ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ 9 ਅਗਸਤ ਦੀ ਰਾਤ ਨੂੰ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਵਿੱਚ 11 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਮਾਪਤ ਹੋ ਗਈ ਹੈ। ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ ਹੈ। ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਡਾਕਟਰ ਆਪਣੇ ਕੰਮ ‘ਤੇ ਪਰਤ ਆਏ ਹਨ। ਪਰ ਉਹ ਆਪਣੀ ਹੜਤਾਲ ਜਾਰੀ ਰੱਖਣਗੇ।
ਡਾਕਟਰਾਂ ਦੀ ਹੜ੍ਹਤਾਲ ਖ਼ਤਮ, ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਡਿਊਟੀ ਤੇ ਪਰਤੇ ਡਾਕਟਰ
RELATED ARTICLES