ਕੋਲਕਾਤਾ ਦੇ ਹਸਪਤਾਲ ‘ਚ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ‘ਚ ਸੋਮਵਾਰ ਨੂੰ ਵੀ ਚੰਡੀਗੜ੍ਹ ਦੇ ਪੀਜੀਆਈ ‘ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ ਹੈ। ਸਾਰੇ ਡਾਕਟਰਾਂ ਵਿੱਚ ਰੋਸ ਹੈ। ਇਸ ਦੌਰਾਨ ਡਾਕਟਰ ਨੇ ਆਪਣੇ ਹੱਥਾਂ ‘ਤੇ ਕਾਲੀ ਪੱਟੀ ਬੰਨ੍ਹੀ ਹੋਈ ਹੈ। ਡਾਕਟਰ ਮੰਗ ਕਰ ਰਹੇ ਹਨ ਕਿ ਕੇਂਦਰੀ ਸੁਰੱਖਿਆ ਐਕਟ ਲਾਗੂ ਕੀਤਾ ਜਾਵੇ।
ਚੰਡੀਗੜ੍ਹ ਦੇ ਪੀਜੀਆਈ ‘ਚ ਰੈਜ਼ੀਡੈਂਟ ਡਾਕਟਰਾਂ ਦੀ ਹੜ੍ਹਤਾਲ ਅੱਜ ਵੀ ਜਾਰੀ
RELATED ARTICLES