HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਤਾਣ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰਨ ਤੋਂ ਬਾਅਦ ਪੁਲਸ ਨੇ ਵਿਧਾਇਕ ਦੀ ਪਛਾਣ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

RELATED ARTICLES

Most Popular

Recent Comments