ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਵਿਸ਼ੇਸ਼ ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਗੁਰੂ ਤੋਂ ਦੂਰ ਹੋਣ ਲਈ ਢਿੱਲ ਫੈਲਾਈ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਅਤੇ ਸਤਿਕਾਰ ਨਾਲ ਗਿਆ ਮਨਾਇਆ
RELATED ARTICLES