ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਪੁਣੇ ‘ਚ ਖੇਡਿਆ ਜਾਵੇਗਾ। ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਅੱਜ ਦਾ ਮੈਚ ਇੰਗਲੈਂਡ ਲਈ ਕਰੋ ਜਾਂ ਮਰੋ ਦਾ ਹੈ। ਜੇਕਰ ਭਾਰਤ ਅੱਜ ਦਾ ਮੈਚ ਜਿੱਤ ਜਾਂਦਾ ਹੈ ਤਾਂ ਇੰਗਲਿਸ਼ ਟੀਮ ਸੀਰੀਜ਼ ਹਾਰ ਜਾਵੇਗੀ। ਟੀਮ ਇੰਡੀਆ 5 ਮੈਚਾਂ ਦੀ ਸੀਰੀਜ਼ ‘ਚ 2-1 ਨਾਲ ਅੱਗੇ ਹੈ।
ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ
RELATED ARTICLES