HomePunjabi NewsLiberal Breakingਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਲਗਾਇਆ...

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਲਗਾਇਆ ਜਾਵੇਗਾ ਮੋਰਚਾ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾ ਰਿਹਾ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨਾਂ ਕਹਿਣਾ ਹੈ ਕਿ ਸਰਕਾਰ ਉਹਨਾਂ ਦੀ ਦੀਆ ਮੰਗਾਂ ਨੂੰ ਨਹੀਂ ਮੰਨ ਰਹੀ।

RELATED ARTICLES

Most Popular

Recent Comments