ਆਪ ਵਿਧਾਇਕ ਗੁਰਪ੍ਰੀਤ ਗੋਗੀ ਦਾ ਸਸਕਾਰ ਸ਼ਾਮ 4 ਵਜੇ ਦੇ ਕਰੀਬ ਕੇ.ਵੀ.ਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬੱਸੀ ਨੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ ਉਹਨਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਆਮ ਆਦਮੀ ਪਾਰਟੀ ਦੀ ਹੋਰ ਲੀਡਰਸ਼ਿਪ ਵੀ ਮੌਜੂਦ ਰਹੀ।
ਆਪ ਵਿਧਾਇਕ ਗੁਰਪ੍ਰੀਤ ਗੋਗੀ ਦਾ ਹੋਇਆ ਅੰਤਿਮ ਸੰਸਕਾਰ, ਸੀਐਮ ਮਾਨ ਰਹੇ ਮੌਜੂਦ
RELATED ARTICLES