ਲੁਧਿਆਣਾ ਪੁਲਿਸ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਗੈਂਗਸਟਰ ਵਿੱਕੀ ਉਰਫ ਟਾਈਗਰ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਉਸ ਨੂੰ ਨਜਾਇਜ਼ ਹਥਿਆਰ, ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ। ਪੁਲੀਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦੋ ਦਿਨ ਦੇ ਰਿਮਾਂਡ ’ਤੇ ਲਿਆ ਹੈ। ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਲੰਬੇ ਸਮੇਂ ਤੋਂ ਲੁਧਿਆਣਾ ਦੇ ਰਹਿਣ ਵਾਲੇ ਗੈਂਗਸਟਰ ਵਿੱਕੀ ਉਰਫ ਟਾਈਗਰ ਦੀ ਭਾਲ ਕਰ ਰਹੀ ਸੀ।
ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਗੈਂਗਸਟਰ ਨੂੰ ਪੁਲਿਸ ਨੇ ਹਥਿਆਰ ਸਮੇਤ ਕੀਤਾ ਕਾਬੂ
RELATED ARTICLES