ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਸਰਕਾਰ ਨੇ ਦਿੱਤਾ ਵੱਡਾ ਝਟਕਾ। ਅਮਰੀਕਾ ਨੇ ਗੈਰ-ਪ੍ਰਵਾਸੀ ਵੀਜ਼ਾ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਐਚ-1ਬੀ, ਐਲ-1 ਅਤੇ ਈਬੀ-5 ਲਈ ਫੀਸਾਂ ਵਿੱਚ ਭਾਰੀ ਵਾਧੇ ਦਾ ਐਲਾਨ ਕੀਤਾ ਹੈ, ਜੋ ਭਾਰਤੀਆਂ ਵਿੱਚ ਸਭ ਤੋਂ ਵੱਧ ਪ੍ਰਸਿੱਧ ਹੈ। 2016 ਤੋਂ ਬਾਅਦ ਪਹਿਲੀ ਵਾਰ ਫੀਸਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ, ਜੋ ਕਿ 1 ਅਪ੍ਰੈਲ ਤੋਂ ਲਾਗੂ ਹੋਵੇਗਾ।
ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਸਰਕਾਰ ਨੇ ਦਿੱਤਾ ਵੱਡਾ ਝਟਕਾ
RELATED ARTICLES


