ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਘਰੇਲੂ ਅਤੇ ਵਪਾਰਕ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਵੀਡੀਐਸ ਸਕੀਮ ਤਹਿਤ ਬਿਜਲੀ ਲੋਡ ਵਧਾਉਣ ਦੇ ਚਾਹਵਾਨ ਖਪਤਕਾਰਾਂ ਲਈ ਸੁਰੱਖਿਆ ਰਾਸ਼ੀ ਹੁਣ ਪਹਿਲਾਂ ਦੇ ਮੁਕਾਬਲੇ ਅੱਧੀ ਕਰ ਦਿੱਤੀ ਗਈ ਹੈ।
ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ
RELATED ARTICLES


