HomePunjabi NewsLiberal Breakingਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਘਰੇਲੂ ਅਤੇ ਵਪਾਰਕ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਵੀਡੀਐਸ ਸਕੀਮ ਤਹਿਤ ਬਿਜਲੀ ਲੋਡ ਵਧਾਉਣ ਦੇ ਚਾਹਵਾਨ ਖਪਤਕਾਰਾਂ ਲਈ ਸੁਰੱਖਿਆ ਰਾਸ਼ੀ ਹੁਣ ਪਹਿਲਾਂ ਦੇ ਮੁਕਾਬਲੇ ਅੱਧੀ ਕਰ ਦਿੱਤੀ ਗਈ ਹੈ।

RELATED ARTICLES

Most Popular

Recent Comments