ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪਰਾਲੀ ਸਾੜਨ ਵਾਲੇ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ।
ਪਰਾਲੀ ਸੜਨ ਵਾਲੇ ਕਿਸਾਨਾਂ ਤੇ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ
RELATED ARTICLES