HomePunjabi NewsLiberal Breakingਪਰਾਲੀ ਸੜਨ ਵਾਲੇ ਕਿਸਾਨਾਂ ਤੇ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ

ਪਰਾਲੀ ਸੜਨ ਵਾਲੇ ਕਿਸਾਨਾਂ ਤੇ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ

ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪਰਾਲੀ ਸਾੜਨ ਵਾਲੇ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ।

RELATED ARTICLES

Most Popular

Recent Comments