ਹੁਣ ਪੁਲਿਸ ਅਤੇ ਮਾਲ ਵਿਭਾਗ ਦੇ ਅਧਿਕਾਰੀ ਮਿਲ ਕੇ ਸੂਬੇ ਵਿੱਚ ਨਸ਼ਿਆਂ ਦੇ ਚੱਕਰਵਿਊ ਨੂੰ ਖਤਮ ਕਰਨ ਲਈ ਕੰਮ ਕਰਨਗੇ। ਇੱਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ ਨਾਲ ਜੁੜੇ 250 ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਦਾਅਵਾ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕੀਤਾ ਹੈ।
ਨਸ਼ਾ ਕਾਰੋਬਾਰੀਆਂ ਤੇ ਸਖ਼ਤ ਸਰਕਾਰ, ਹੁਣ ਤਕ 200 ਕਰੋੜ ਰੁਪਏ ਦੀ ਜਾਇਦਾਦ ਜ਼ਬਤ
RELATED ARTICLES


