Sunday, July 7, 2024
HomePunjabi NewsLiberal Breakingਸਰਕਾਰੀ ਸਕੂਲ ਵਿੱਚ ਪੜਨ ਵਾਲੀਆਂ ਲੜਕੀਆਂ ਲਈ ਸਰਕਾਰ ਨੇ ਕੀਤਾ ਖਾਸ ਐਲਾਨ

ਸਰਕਾਰੀ ਸਕੂਲ ਵਿੱਚ ਪੜਨ ਵਾਲੀਆਂ ਲੜਕੀਆਂ ਲਈ ਸਰਕਾਰ ਨੇ ਕੀਤਾ ਖਾਸ ਐਲਾਨ

ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸਕੂਲ ਛੱਡਣ ਦੀ ਦਰ ਨੂੰ ਘਟਾਉਣ ਲਈ ਸੂਬੇ ਦੀਆਂ 6.80 ਲੱਖ ਨਾਬਾਲਗ ਲੜਕੀਆਂ ਨੂੰ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾਣਗੇ। ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਪੜ੍ਹਦੀਆਂ ਨਾਬਾਲਗ ਲੜਕੀਆਂ ਲਈ ਇਹ ਪ੍ਰਬੰਧ ਕੀਤਾ ਗਿਆ ਹੈ।

RELATED ARTICLES

Most Popular

Recent Comments