HomePunjabi NewsLiberal Breakingਕਨੇਡਾ ਜਾਣ ਦੇ ਚਾਹਵਾਨਾਂ ਨੂੰ ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ

ਕਨੇਡਾ ਜਾਣ ਦੇ ਚਾਹਵਾਨਾਂ ਨੂੰ ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ

ਕਨੇਡਾ ਜਾਣ ਵਾਲੇ ਪੰਜਾਬੀਆਂ ਲਈ ਬੇਹਦ ਅਹਿਮ ਖਬਰ ਹੈ ਜੋ ਵੀ ਕਨੇਡਾ ਕੰਮ ਕਰਨ ਜਾਂ ਪੱਕੇ ਤੌਰ ਤੇ ਉਥੇ ਜਾਣਾ ਚਾਹੁੰਦੇ ਹਨ ਉਹਨਾਂ ਨੂੰ ਕਨੇਡਾ ਸਰਕਾਰ ਨੇ ਵੱਡਾ ਝਟਕਾ ਦਿੰਦਿਆਂ ਸਾਫ ਕਰਤਾ ਹੈ ਕੀ ਵਿਦੇਸ਼ੀਆਂ ਦੇ ਆਉਣ ਵਾਲੀ ਗਿਣਤੀ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਇਸਨੂੰ 6.2 ਤੋਂ ਘਟਾ ਕੇ 5% ਕਰ ਦਿੱਤਾ ਜਾਵੇਗਾ ਜਿਸ ਦੇ ਨਾਲ ਸਿਰਫ ਪੰਜਾਬੀਆਂ ਨੂੰ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਆ ਕੇ ਕੈਨੇਡਾ ਵਿੱਚ ਵਸਣ ਵਾਲਿਆਂ ਨੂੰ ਮੁਸ਼ਕਿਲ ਆ ਸਕਦੀ ਹੈ।

RELATED ARTICLES

Most Popular

Recent Comments