ਜਲੰਧਰ ਜ਼ਿਮਨੀ ਚੋਣ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਸਰਗਰਮ ਮੋਡ ਵਿੱਚ ਆ ਗਈ ਹੈ। ਸਰਕਾਰ ਨੇ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਤਾਇਨਾਤ 107 ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
ਸਰਕਾਰ ਨੇ 23 ਜ਼ਿਲ੍ਹਿਆਂ ਵਿੱਚ ਤਾਇਨਾਤ 107 ਜ਼ਿਲ੍ਹਾ ਅਟਾਰਨੀਆਂ ਦੇ ਕੀਤੇ ਤਬਾਦਲੇ
RELATED ARTICLES