ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਜ਼ੋਰਾਂ ਤੇ ਹਨ। ਪੰਜਾਬ ਚੋਣ ਕਮਿਸ਼ਨ ਨੇ 5 ਨਗਰ ਨਿਗਮ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ) ਅਤੇ 43 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀ 14 ਨਵੰਬਰ ਨੂੰ ਜਾਰੀ ਹੋਵੇਗੀ ਅਤੇ ਅੰਤਿਮ ਸੂਚੀ 7 ਦਸੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਪੰਜਾਬ ਵਿੱਚ ਫਿਰ ਹੋਵੇਗੀ ਚੋਣਾਂ ਦੀ ਗਹਿਮਾ ਗਹਿਮੀ, ਤਰੀਕਾਂ ਦਾ ਐਲਾਨ
RELATED ARTICLES