HomePunjabi NewsLiberal Breakingਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਪਹੁੰਚੀ...

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ‘ਚ ਕਮੇਟੀ ਬਣਾਈ ਗਈ ਹੈ ਪਰ ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਹੈ।

RELATED ARTICLES

Most Popular

Recent Comments