HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲਗਾਏ NSA ਦੀ ਅੱਜ ਕੋਰਟ ਵਿੱਚ ਹੋਵੇਗੀ...

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲਗਾਏ NSA ਦੀ ਅੱਜ ਕੋਰਟ ਵਿੱਚ ਹੋਵੇਗੀ ਸੁਣਵਾਈ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਉਸ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ (ਅੱਜ) ਨੂੰ ਹੋਵੇਗੀ।ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਦਾਇਰ ਕੀਤੀ ਹੈ।

RELATED ARTICLES

Most Popular

Recent Comments