ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਦੂਜੀ ਵਾਰ ਮੁਆਫ਼ੀਨਾਮੇ ਨੂੰ ਖਾਰਿਜ ਕਰ ਦਿੱਤਾ ਹੈ। ਅਤੇ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਵੀ ਤਿਆਰ ਰਹਿਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਪਤੰਜਲੀ ‘ਤੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕਾਰਵਾਈਆਂ ਸੁਪਰੀਮ ਕੋਰਟ ਦੇ ਹੁਕਮਾਂ ਦੀ “ਜਾਣ ਬੁੱਝ ਕੇ ਅਤੇ ਵਾਰ-ਵਾਰ ਉਲੰਘਣਾ” ਹਨ।
ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
RELATED ARTICLES