ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਹੁਣ ਪੰਜਾਬ ਦੇ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਸਵੇਰੇ ਹੋਣੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਕਿਹਾ ਕਿ ਮਹੀਨੇ ਵਿੱਚ ਇਸਦੀ ਰਿਪੋਰਟ ਸੌਂਪੀ ਜਾਵੇਗੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਹੋਈ ਸੁਣਵਾਈ
RELATED ARTICLES