ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਅੱਜ 100 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਹੋਣੀ ਸੀ। ਸੁਣਵਾਈ ਮੁਲਤਵੀ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਸੀ।
ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਮੁਲਤਵੀ
RELATED ARTICLES