ਲਾਡੋਵਾਲ ਟੋਲ ਪਲਾਜਾ ਮਾਮਲੇ ਵਿੱਚ NHAI ਨੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਹੈ। ਜਿਸ ਦੀ ਅੱਜ ਸੁਣਵਾਈ ਹੋਣੀ ਹੈ। ਦੂਜੇ ਪਾਸੇ ਕਿਸਾਨਾਂ ਨੇ ਅਗਲੀ ਰਣਨੀਤੀ ਉਲੀਕਣ ਲਈ ਸ਼ਾਮ 4 ਵਜੇ ਸਮੂਹ ਜਥੇਬੰਦੀਆਂ ਨਾਲ ਮੀਟਿੰਗ ਬੁਲਾਈ ਹੈ। ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 26 ਦਿਨਾਂ ਤੋਂ ਕਿਸਾਨਾਂ ਵੱਲੋਂ ਬੰਦ ਹੈ। ਕਿਸਾਨਾਂ ਨੇ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਚੁੱਕ ਲਿਆ ਹੈ।
ਲਾਡੋਵਾਲ ਟੋਲ ਪਲਾਜਾ ਮਾਮਲੇ ਦੀ ਹਾਈ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
RELATED ARTICLES