ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਅੱਜ ਸੁਣਵਾਈ ਦੌਰਾਨ ਅਦਾਲਤ ਵਿੱਚ ਚੋਣ ਲੜ ਰਹੇ ਸਾਰੇ 27 ਉਮੀਦਵਾਰਾਂ ਦੇ ਅੰਕੜੇ ਪੇਸ਼ ਕੀਤੇ ਗਏ। ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਸੁਣਵਾਈ ਟਲੀ
RELATED ARTICLES