ਸ਼ੰਭੂ-ਖਨੌਰੀ ਸਰਹੱਦ ਸਬੰਧੀ ਸੁਪਰੀਮ ਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਤਿੰਨ ਦਿਨਾਂ ਦੇ ਅੰਦਰ ਦੇਣ ਲਈ ਕਿਹਾ ਗਿਆ ਹੈ। ਅਗਲੀ ਸੁਣਵਾਈ 2 ਸਤੰਬਰ ਨੂੰ ਰੱਖੀ ਗਈ ਹੈ।
ਸ਼ੰਭੂ-ਖਨੌਰੀ ਸਰਹੱਦ ਸਬੰਧੀ ਸੁਪਰੀਮ ਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਹੋਈ ਮੁਲਤਵੀ
RELATED ARTICLES