Sunday, July 7, 2024
HomePunjabi NewsLiberal Breakingਪੰਜਾਬ ਵਿੱਚ ਪਏ ਭਾਰੀ ਮੀਂਹ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਪੰਜਾਬ ਵਿੱਚ ਪਏ ਭਾਰੀ ਮੀਂਹ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

RELATED ARTICLES

Most Popular

Recent Comments