ਪੰਜਾਬ-ਹਰਿਆਣਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਵੱਡੀ ਰਾਹਤ ਦਿੱਤੀ ਹੈ। ਇਕਰਾਰਨਾਮੇ ਵਿਚ ਕਿਹਾ ਗਿਆ ਸੀ ਕਿ ਸ਼ਹਿਨਾਜ਼ ਗਿੱਲ ਨੂੰ ਸਿਰਫ਼ ਇਕ ਕੰਪਨੀ ਲਈ ਗਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ।
ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
RELATED ARTICLES