HomePunjabi NewsLiberal Breakingਪੰਚਾਇਤੀ ਚੋਣ ਨੂੰ ਲੈਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਚਾਇਤੀ ਚੋਣ ਨੂੰ ਲੈਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਕਿ ਪੰਜਾਬ ਚੋਣ ਅਧਿਕਾਰੀ ਰਾਜ ਕੁਮਾਰ ਚੌਧਰੀ ਨੂੰ ਕਿਸ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ। ਸਖ਼ਤ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ? ਕੋਰਟ ਨੇ ਕਿਹਾ ਕੀ ਪੰਜਾਬ ਸਰਕਾਰ ਅੱਜ ਹੀ ਆਪਣਾ ਜਵਾਬ ਦਾਖਲ ਕਰੇ, ਨਹੀਂ ਤਾਂ ਹਾਈਕੋਰਟ ਖੁਦ ਇਸ ‘ਤੇ ਫੈਸਲਾ ਲਵੇਗੀ। ਅੱਜ ਮੁੜ ਸੁਣਵਾਈ ਕਰਕੇ ਇਸ ਮਾਮਲੇ ਵਿੱਚ ਫੈਸਲਾ ਲਿਆ ਜਾਵੇਗਾ।

RELATED ARTICLES

Most Popular

Recent Comments