ਬ੍ਰੇਕਿੰਗ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੇਂਸ ਬਿਸ਼ਨੋਈ ਨੂੰ ਜੇਲ੍ਹ ‘ਚ ਟੀਵੀ ਇੰਟਰਵਿਊ ਅਤੇ ਵਾਈਫਾਈ ਦੀ ਸਹੂਲਤ ਦੇਣ ‘ਤੇ ਸਖ਼ਤ ਫਟਕਾਰ ਲਗਾਈ ਹੈ। ਕੋਰਟ ਨੇ ਪੁਲਿਸ ਅਤੇ ਬਿਸ਼ਨੋਈ ਵਿਚਾਲੇ ਗਠਜੋੜ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਗੈਂਗਸਟਰ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਨੇ ਦਿੱਤੇ ਸਖ਼ਤ ਹੁਕਮ
RELATED ARTICLES