HomePunjabi NewsLiberal Breakingਗੈਂਗਸਟਰ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਨੇ ਦਿੱਤੇ ਸਖ਼ਤ ਹੁਕਮ

ਗੈਂਗਸਟਰ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਨੇ ਦਿੱਤੇ ਸਖ਼ਤ ਹੁਕਮ

ਬ੍ਰੇਕਿੰਗ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੇਂਸ ਬਿਸ਼ਨੋਈ ਨੂੰ ਜੇਲ੍ਹ ‘ਚ ਟੀਵੀ ਇੰਟਰਵਿਊ ਅਤੇ ਵਾਈਫਾਈ ਦੀ ਸਹੂਲਤ ਦੇਣ ‘ਤੇ ਸਖ਼ਤ ਫਟਕਾਰ ਲਗਾਈ ਹੈ। ਕੋਰਟ ਨੇ ਪੁਲਿਸ ਅਤੇ ਬਿਸ਼ਨੋਈ ਵਿਚਾਲੇ ਗਠਜੋੜ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

RELATED ARTICLES

Most Popular

Recent Comments