ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਲਈ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ । ਹਾਈ ਕੋਰਟ ਨੇ 300 ਅਜਿਹੀਆਂ ਪੰਚਾਇਤਾਂ ਦੀ ਚੋਣ ਉੱਤੇ ਫਿਲਹਾਲ ਰੋਕ ਲਗਾ ਦਿੱਤੀ ਹੈ ਜਿਨਾਂ ਦੀ ਸ਼ਿਕਾਇਤ ਹਾਈਕੋਰਟ ਵਿੱਚ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਣੀ ਹੈ ਤੇ ਪੰਜਾਬ ਸਰਕਾਰ ਆਪਣਾ ਪੱਖ ਕੋਰਟ ਦੇ ਸਾਹਮਣੇ ਰੱਖੇਗੀ।
ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਲਈ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
RELATED ARTICLES