HomePunjabi NewsLiberal Breakingਧਾਰਮਿਕ ਸਥਾਨਾਂ ਤੇ ਲਾਊਡ ਸਪੀਕਰ ਲਗਾਏ ਜਾਣ ਤੇ ਹਾਈ ਕੋਰਟ ਨੇ ਪੰਜਾਬ...

ਧਾਰਮਿਕ ਸਥਾਨਾਂ ਤੇ ਲਾਊਡ ਸਪੀਕਰ ਲਗਾਏ ਜਾਣ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਵਿੱਚ ਧਾਰਮਿਕ ਸਥਾਨਾਂ ਦੇ ਉੱਪਰ ਲਾਊਡ ਸਪੀਕਰ ਲਗਾਏ ਜਾਣ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ 2019 ਵਿੱਚ ਜਾਰੀ ਇਸ ਹੁਕਮ ਨੂੰ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਅਪ੍ਰੈਲ ਲਈ ਤੈਅ ਕੀਤੀ ਗਈ ਹੈ।

RELATED ARTICLES

Most Popular

Recent Comments