HomePunjabi NewsLiberal Breakingਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝੋਨੇ ਦੀ ਲਿਫਟਿੰਗ ਲਈ 26 ਨਵੰਬਰ ਤੱਕ...

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝੋਨੇ ਦੀ ਲਿਫਟਿੰਗ ਲਈ 26 ਨਵੰਬਰ ਤੱਕ ਦੇ ਦਿੱਤੇ ਹੁਕਮ

ਚੰਡੀਗੜ੍ਹ: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਏਜੰਸੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਹਰ ਹਾਲਤ ‘ਚ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਲਿਫਟਿੰਗ ਕੀਤੀ ਜਾਵੇ।

RELATED ARTICLES

Most Popular

Recent Comments