ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਪਰ ਹਾਈਕੋਰਟ ਨੇ ਸਭ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਅਤੇ ਇਸ ਦੇ ਨਾਲ ਹੀ ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਰਾਹ ਸਾਫ ਹੋ ਗਿਆ ਹੈ ਹੁਣ ਪਹਿਲਾਂ ਤੇ ਹੀ ਤੈਅ ਤਰੀਕਾਂ ਤੇ ਚੋਣਾਂ ਕਰਵਾਈਆਂ ਜਾਣਗੀਆਂ।
ਪੰਜਾਬ ਪੰਚਾਇਤੀ ਚੋਣਾਂ ਬਾਰੇ ਪਾਈਆਂ ਗਈਆਂ ਪਟੀਸ਼ਨਾ ਹਾਈ ਕੋਰਟ ਨੇ ਕੀਤੀਆਂ ਰੱਦ
RELATED ARTICLES