ਗੁਰਮੀਤ ਰਾਮ ਰਹੀਮ ਨੂੰ ਲਗਾਤਾਰ ਪੈਰੋਲ ਮਿਲਣ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕਰਦੇ ਹੋਏ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ ਕਿ ਸਿਰਫ਼ ਰਾਮ ਰਹੀਮ ਨੂੰ ਹੀ ਵਾਰ-ਵਾਰ ਪੈਰੋਲ ਕਿਉਂ ਮਿਲ ਰਹੀ ਹੈ? ਹੋਰ ਕੈਦੀਆਂ ਨੂੰ ਲਾਭ ਕਿਉਂ ਨਹੀਂ ਦਿੱਤੇ ਜਾਂਦੇ? ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਹੁਣ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਹੀਂ ਦਿੱਤੀ ਜਾਵੇਗੀ।
ਗੁਰਮੀਤ ਰਾਮ ਰਹੀਮ ਨੂੰ ਲਗਾਤਾਰ ਪੈਰੋਲ ਮਿਲਣ ਦੇ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ
RELATED ARTICLES