HomePunjabi NewsLiberal Breakingਪੰਜਾਬ ਪੁਲਿਸ ਦੀ ਤਾਇਨਾਤੀ ਸਬੰਧੀ ਟਿੱਪਣੀ ਹਾਈ ਕੋਰਟ ਨੇ ਲਈ ਵਾਪਸ

ਪੰਜਾਬ ਪੁਲਿਸ ਦੀ ਤਾਇਨਾਤੀ ਸਬੰਧੀ ਟਿੱਪਣੀ ਹਾਈ ਕੋਰਟ ਨੇ ਲਈ ਵਾਪਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀ ਬਜਾਏ ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਦੀ ਤਾਇਨਾਤੀ ਸਬੰਧੀ ਆਪਣੀ ਟਿੱਪਣੀ ਵਾਪਸ ਲੈ ਲਈ ਹੈ। ਅਦਾਲਤ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਵਿੱਚ ਨਿਸ਼ਚਿਤ ਤੌਰ ’ਤੇ ਕੁਤਾਹੀ ਹੋਈ ਹੈ। ਅਦਾਲਤ ਦਾ ਪੰਜਾਬ ਰਾਜ ਦੇ ਪੁਲਿਸ ਕਰਮੀਆਂ ਦੀ ਸਾਖ ਜਾਂ ਇਮਾਨਦਾਰੀ ‘ਤੇ ਕੋਈ ਵੀ ਦੋਸ਼ ਲਗਾਉਣ ਦਾ ਕੋਈ ਇਰਾਦਾ ਨਹੀਂ ਸੀ।

RELATED ARTICLES

Most Popular

Recent Comments