Friday, June 14, 2024
HomePunjabi NewsLiberal Breakingਮਾਨ ਸਰਕਾਰ ਕਿਸਾਨਾਂ ਨਾਲ ਡੱਟ ਕੇ ਖੜੀ, ਹਸਪਤਾਲਾਂ ਨੂੰ ਅਲਰਟ ਜਾਰੀ, ਹਰਿਆਣਾ...

ਮਾਨ ਸਰਕਾਰ ਕਿਸਾਨਾਂ ਨਾਲ ਡੱਟ ਕੇ ਖੜੀ, ਹਸਪਤਾਲਾਂ ਨੂੰ ਅਲਰਟ ਜਾਰੀ, ਹਰਿਆਣਾ ਸਰਕਾਰ ਨੂੰ ਵੀ ਕੀਤੀ ਅਪੀਲ

ਮਾਨ ਸਰਕਾਰ ਕਿਸਾਨਾਂ ਨਾਲ ਡੱਟਕੇ ਖੜੀ ਹੋ ਗਈ ਹੈ। ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਨੂੰ ਅਲਰਟ ਤੇ ਰੱਖਿਆ ਗਿਆ ਹੈ। ਬਾਰਡਰ ਤੇ ਐਂਬੂਲੈਂਸਾਂ ਦੀ ਤਾਇਨਾਤੀ ਨੂੰ ਵਧਾ ਦਿੱਤਾ ਗਿਆ ਹੈ। ਡਾਕਟਰਾਂ ਤੇ ਸਟਾਫ ਨੂੰ ਵੀ ਹਸਪਤਾਲਾਂ ‘ਚ ਹੀ ਰਹਿਣ ਨੂੰ ਕਿਹਾ ਗਿਆ ਹੈ। ਹਰਿਆਣਾ ਸਰਕਾਰ ਨੂੰ ਵੀ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਨਾ ਛੱਡਣ ਦੀ ਮੰਗ ਕੀਤੀ ਗਈ ਹੈ। ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਤੇ ਬਠਿੰਡਾ ਦੇ ਹਸਪਤਾਲ ਅਲਰਟ ‘ਤੇ ਰੱਖੇ ਗਏ ਹਨ।

RELATED ARTICLES

Most Popular

Recent Comments