Sunday, July 7, 2024
HomePunjabi Newsਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਲਏ ਗਏ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਲਏ ਗਏ ਵੱਡੇ ਫੈਸਲੇ

ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਦੇ ਵਿੱਚ ਫੈਸਲਾ ਲਿਆ ਗਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਅਕਾਲ ਬੁੰਗਾ ਵਿਖੇ ਹੋਏ ਘਟਨਾ ਦੀ ਰਿਪੋਰਟ ਉਹਨਾਂ ਕੋਲ ਆ ਗਈ ਹੈ ਉਹਨਾਂ ਦੱਸਿਆ ਕਿ ਇਹ ਛੇ ਮੈਂਬਰੀ ਕਮੇਟੀ ਦੀ ਰਿਪੋਰਟ ਤਿਆਰ ਹੈ ਤੇ ਇਹ ਰਿਪੋਰਟ ਹੁਣ ਗਿਆਨੀ ਰਘਵੀਰ ਸਿੰਘ ਨੂੰ ਸੌਂਪ ਦਿੱਤੀ ਜਾਵੇਗੀ

RELATED ARTICLES

Most Popular

Recent Comments