ਦੇਸ਼ ਭਰ ਵਿੱਚ ਟਮਾਟਰ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ (13 ਜੁਲਾਈ) ਨੂੰ ਜ਼ਿਆਦਾਤਰ ਸੂਬਿਆਂ ‘ਚ ਇਕ ਕਿਲੋ ਟਮਾਟਰ ਦੀ ਪ੍ਰਚੂਨ ਕੀਮਤ 70 ਰੁਪਏ ਨੂੰ ਪਾਰ ਕਰ ਗਈ। ਅੰਡੇਮਾਨ ਅਤੇ ਨਿਕੋਬਾਰ ਵਿੱਚ ਟਮਾਟਰ ਸਭ ਤੋਂ ਮਹਿੰਗਾ ਰਿਹਾ, ਜਿੱਥੇ ਇਹ 115 ਰੁਪਏ ਪ੍ਰਤੀ ਕਿਲੋ ਵਿਕਿਆ।
ਟਮਾਟਰ ਦੀਆਂ ਵਧੀਆਂ ਕੀਮਤਾਂ ਨੇ ਬਿਗਾੜਿਆ ਰਸੋਈ ਦਾ ਬਜਟ
RELATED ARTICLES