HomePunjabi NewsLiberal Breakingਟਮਾਟਰ ਦੀਆਂ ਵਧੀਆਂ ਕੀਮਤਾਂ ਨੇ ਬਿਗਾੜਿਆ ਰਸੋਈ ਦਾ ਬਜਟ

ਟਮਾਟਰ ਦੀਆਂ ਵਧੀਆਂ ਕੀਮਤਾਂ ਨੇ ਬਿਗਾੜਿਆ ਰਸੋਈ ਦਾ ਬਜਟ

ਦੇਸ਼ ਭਰ ਵਿੱਚ ਟਮਾਟਰ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ (13 ਜੁਲਾਈ) ਨੂੰ ਜ਼ਿਆਦਾਤਰ ਸੂਬਿਆਂ ‘ਚ ਇਕ ਕਿਲੋ ਟਮਾਟਰ ਦੀ ਪ੍ਰਚੂਨ ਕੀਮਤ 70 ਰੁਪਏ ਨੂੰ ਪਾਰ ਕਰ ਗਈ। ਅੰਡੇਮਾਨ ਅਤੇ ਨਿਕੋਬਾਰ ਵਿੱਚ ਟਮਾਟਰ ਸਭ ਤੋਂ ਮਹਿੰਗਾ ਰਿਹਾ, ਜਿੱਥੇ ਇਹ 115 ਰੁਪਏ ਪ੍ਰਤੀ ਕਿਲੋ ਵਿਕਿਆ। 

RELATED ARTICLES

Most Popular

Recent Comments