HomePunjabi Newsਭਾਰਤ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ

ਭਾਰਤ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ

ਭਾਰਤ ਸਰਕਾਰ ਨੇ ਗੈਂਗਸਟਰ ਲਾਰੈਂਸ ਦੇ ਸਾਥੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। 29 ਮਈ 2022 ਨੂੰ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

RELATED ARTICLES

Most Popular

Recent Comments