ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨਸ ਟਰਾਫੀ 2024 ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਟੀਮ ਨੇ ਤੀਜੇ ਮੈਚ ਵਿੱਚ ਮਲੇਸ਼ੀਆ ਨੂੰ ਹਰਾਇਆ। ਬੁੱਧਵਾਰ ਨੂੰ ਹੁਲੁਨਬਿਊਰ ਵਿੱਚ ਖੇਡੇ ਗਏ ਮੈਚ ਵਿੱਚ ਪੈਰਿਸ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਟੀਮ ਨੇ 8-1 ਨਾਲ ਜਿੱਤ ਦਰਜ ਕੀਤੀ। ਇਸ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਟੀਮ ਨੇ ਪਹਿਲੇ ਮੈਚ ਵਿੱਚ ਚੀਨ ਅਤੇ ਦੂਜੇ ਵਿੱਚ ਜਾਪਾਨ ਨੂੰ ਹਰਾਇਆ ਸੀ। ਅਗਲਾ ਮੈਚ ਭਲਕੇ 12 ਸਤੰਬਰ ਨੂੰ ਕੋਰੀਆ ਖਿਲਾਫ ਖੇਡਿਆ ਜਾਵੇਗਾ।
ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨਸ ਟਰਾਫੀ 2024 ਦੇ ਸੈਮੀਫਾਈਨਲ ਵਿੱਚ ਪਹੁੰਚੀ
RELATED ARTICLES