HomePunjabi NewsLiberal Breakingਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਮੈਡਲ ਜਿੱਤਿਆ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਮੈਡਲ ਜਿੱਤਿਆ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਦਾ ਕਾਂਸੀ ਮੈਡਲ ਜਿੱਤਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ ਵੀ ਹੈ। ਭਾਰਤੀ ਟੀਮ ਨੇ ਓਲੰਪਿਕ ਵਿੱਚ ਲਗਾਤਾਰ ਦੂਜਾ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਨੇ ਟੋਕੀਓ ਵਿੱਚ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ ।

RELATED ARTICLES

Most Popular

Recent Comments